spot_img
Thursday, April 18, 2024
spot_img
spot_imgspot_imgspot_imgspot_img
Homeਪੰਜਾਬਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਮੁੱਖ ਮੰਤਰੀ ਮਾਨ...

ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਮੁੱਖ ਮੰਤਰੀ ਮਾਨ ਨੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ

PUNJAB TODAY NEWS CA:-

Chandigarh, 10 October 2022 , (Punjab Today News Ca):-   ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਸ਼੍ਰੀ ਅੰਮ੍ਰਿਤਸਰ ਦੇ ਬਾਨੀ ਸ਼੍ਰੀ ਗੁਰੂ ਰਾਮ ਦਾਸ ਜੀ (Shri Guru Ram Das Ji) ਦੇ ਪ੍ਰਕਾਸ਼ ਪੁਰਬ (Prakash Purab) ਮੌਕੇ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ,ਗੁਰੂ ਸਾਹਿਬ ਜੀ ਨੇ ਸਮੁੱਚੇ ਜੀਵਨ ਤੇ ਰਚਿਤ ਗੁਰਬਾਣੀ (Gurbani) ‘ਚ ਵੀ ਮਨੁੱਖਤਾ ਨੂੰ ਪਿਆਰ,ਹਊਮੈ ਰਹਿਤ ਤੇ ਸੇਵਾ-ਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਸੁਨੇਹਾ ਦਿੱਤਾ।

ALSO READ:-  ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ 448ਵਾਂ ਪ੍ਰਕਾਸ਼ ਪੁਰਬ,ਫੁੱਲਾਂ ਨਾਲ ਸਜਿਆ ਸ੍ਰੀ ਦਰਬਾਰ ਸਾਹਿਬ

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments