Chandigarh, 12 October 2022 , (Punjab Today News Ca):- ਤਰਨਤਾਰਨ (Tarn Taran) ਵਿਚ ਕੱਪੜਾ ਵਪਾਰੀ ਦੇ ਹੋਏ ਕਤਲ ਨੂੰ ਲੈ ਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Former Akali Minister Bikram Singh Majithia) ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ,ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਲਿਆਉਣ ਵਾਲੀ ਆਮ ਆਦਮੀ ਪਾਰਟੀ (Aam Aadmi Party) ਦੇ ਰਾਜ ਵਿਚ ਗੈਂਗਸਟਰਾਂ ਵਲੋਂ ਪੈਸੇ ਨਾ ਦਿੱਤੇ ਜਾਣ ‘ਤੇ ਕੱਪੜਾ ਵਪਾਰੀ ਦਾ ਕਤਲ ਕਰ ਦਿੱਤਾ,ਪੰਜਾਬ ਵਿਚ ਅਮਨ ਸ਼ਾਂਤੀ ਦੀ ਹਾਲਤ ਠੀਕ ਨਹੀਂ ਹੈ,ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕੱਪੜਾ ਵਪਾਰੀ ਦੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ (Punjab Govt) ਨੂੰ ਘੇਰਿਆ|