
CHANDIGARH,(PUNJAB TODAY NEWS CA):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੇ ਜਨਮਦਿਨ ‘ਤੇ ਲੋਕੀਂ ਉਨ੍ਹਾਂ ਨੂੰ ਵਧਾਈਆਂ ਦਿੰਦੇ ਨਜ਼ਰ ਆਏ ਹਨ,ਇਸੇ ਕੜੀ ਵਿੱਚ ਹੁਣ ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ (Former CM of Punjab Captain Amarinder Singh) ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ (Social Media Account) ‘ਤੇ ਇਕ ਪੋਸਟ ਸਾਂਝੀ ਕਰ ਕੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ,ਪੋਸਟ ਸਾਂਝੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੇਖੋ ਕੀ ਕਿਹਾ।
