spot_img
Tuesday, April 16, 2024
spot_img
spot_imgspot_imgspot_imgspot_img
Homeਪੰਜਾਬਪੰਜਾਬ ਦੇ ਸਾਬਕਾ CM Captain Amarinder Singh ਨੇ CM Bhagwant Mann ਨੂੰ...

ਪੰਜਾਬ ਦੇ ਸਾਬਕਾ CM Captain Amarinder Singh ਨੇ CM Bhagwant Mann ਨੂੰ ਜਨਮਦਿਨ ਦੀ ਦਿੱਤੀ ਵਧਾਈ

PUNJAB TODAY NEWS CA:-

CHANDIGARH,(PUNJAB TODAY NEWS CA):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੇ ਜਨਮਦਿਨ ‘ਤੇ ਲੋਕੀਂ ਉਨ੍ਹਾਂ ਨੂੰ ਵਧਾਈਆਂ ਦਿੰਦੇ ਨਜ਼ਰ ਆਏ ਹਨ,ਇਸੇ ਕੜੀ ਵਿੱਚ ਹੁਣ ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ (Former CM of Punjab Captain Amarinder Singh) ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ (Social Media Account) ‘ਤੇ ਇਕ ਪੋਸਟ ਸਾਂਝੀ ਕਰ ਕੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ,ਪੋਸਟ ਸਾਂਝੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੇਖੋ ਕੀ ਕਿਹਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments