spot_img
Friday, April 19, 2024
spot_img
spot_imgspot_imgspot_imgspot_img
Homeਪੰਜਾਬਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਧਾਨ ਐਡਵੋਕੇਟ Harjinder Singh Dhami ਨੇ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਧਾਨ ਐਡਵੋਕੇਟ Harjinder Singh Dhami ਨੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

Punjab Today News Ca:-

Amritsar, 24 October 2022 , (Punjab Today News Ca):-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ,ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (Sri Guru Hargobind Sahib Ji) ਦੇ ਗਵਾਲੀਅਰ (Gwalior) ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ (Sri Amritsar) ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments