Chandigarh, 25 October 2022, (Punjab Today News Ca):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਲਾ ਤੇ ਕ੍ਰਿਤੀ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਨੂੰ ਵਿਸ਼ਵਕਰਮਾ ਦਿਵਸ (Vishwakarma Day) ਮੌਕੇ ਯਾਦ ਕਰਦੇ ਹੋਏ ਮਿਹਨਤੀ ਕਾਮਿਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ,ਰੱਬ ਕਰੇ ਤੁਹਾਡੀ ਮਿਹਨਤ ਤੇ ਲਗਨ ਇਸੇ ਤਰ੍ਹਾਂ ਬਰਕਰਾਰ ਰਹੇ…ਦੇਸ਼ ਸਮੇਤ ਪੰਜਾਬ ਦੀ ਤਰੱਕੀ ਲਈ ਤੁਹਾਡਾ ਯੋਗਦਾਨ ਵਡਮੁੱਲਾ ਹੈ।