Samarala,(Punjab Today News Ca):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ 3 ਨਵੰਬਰ ਨੂੰ ਅਚਾਨਕ ਸਮਰਾਲਾ ਤਹਿਸੀਲ ਕੰਪਲੈਕਸ (Samrala Tehsil Complex) ਵਿਖੇ ਪਹੁੰਚੇ ਅਤੇ ਇਥੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਸਮੱਸਿਆਵਾਂ ਦੇ ਬਾਰੇ ਜਾਣਕਾਰੀ ਲਈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਤਹਿਸੀਲ ਦਾ ਸਮਰਾਲਾ ਨਾਲ ਗੱਲਬਾਤ ਕਰਕੇ ਕੰਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ,ਸੁਵਿਧਾ ਕੇਂਦਰ ਵਿਚ ਚੱਲ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਲਈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਉਹ ਚੈਕਿੰਗ ਕਰਨ ਨਹੀਂ ਆਏ,ਉਹ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਆਏ ਹਨ।