spot_img
Friday, April 19, 2024
spot_img
spot_imgspot_imgspot_imgspot_img
Homeਪੰਜਾਬਸਮਰਾਲਾ 'ਚ Punjab Chief Minister Bhagwant Mann ਨੇ ਸੁਵਿਧਾ ਸੈਂਟਰ ਦੀ ਕੀਤੀ...

ਸਮਰਾਲਾ ‘ਚ Punjab Chief Minister Bhagwant Mann ਨੇ ਸੁਵਿਧਾ ਸੈਂਟਰ ਦੀ ਕੀਤੀ ਅਚਨਚੇਤ ਚੈਕਿੰਗ

Punjab Today News Ca:-

Samarala,(Punjab Today News Ca):-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ 3 ਨਵੰਬਰ ਨੂੰ ਅਚਾਨਕ ਸਮਰਾਲਾ ਤਹਿਸੀਲ ਕੰਪਲੈਕਸ (Samrala Tehsil Complex) ਵਿਖੇ ਪਹੁੰਚੇ ਅਤੇ ਇਥੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਸਮੱਸਿਆਵਾਂ ਦੇ ਬਾਰੇ ਜਾਣਕਾਰੀ ਲਈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਤਹਿਸੀਲ ਦਾ ਸਮਰਾਲਾ ਨਾਲ ਗੱਲਬਾਤ ਕਰਕੇ ਕੰਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ,ਸੁਵਿਧਾ ਕੇਂਦਰ ਵਿਚ ਚੱਲ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਲਈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਉਹ ਚੈਕਿੰਗ ਕਰਨ ਨਹੀਂ ਆਏ,ਉਹ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਆਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments