Chandigarh 7 November 2022,(Punjab Today News Ca):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਪਾਰਟੀ ਦਫਤਰ ਚੰਡੀਗੜ੍ਹ (Chandigarh) ਵਿਖੇ ਅੱਜ 7 ਨਵੰਬਰ ਨੂੰ ਦੁਪਹਿਰ 12 ਵਜੇ ਤੱਕ ਸ਼੍ਰੋਮਣੀ ਕਮੇਟੀ (Shiromani Committee) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੂੰ ਪੇਸ਼ ਨਾ ਹੋਣ ਦੇ ਚੱਲਦੇ ਪਾਰਟੀ ਦੀ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ,ਬੀਬੀ ਜਗੀਰ ਕੌਰ (Bibi Jagir Kaur) ਦੀਆਂ ਪਾਰਟੀ ਲਈ ਸਾਰੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ,ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਇਹ ਜਾਣਕਾਰੀ ਦਿੱਤੀ ਹੈ।