spot_img
Thursday, April 25, 2024
spot_img
spot_imgspot_imgspot_imgspot_img
Homeਪੰਜਾਬਭਗਵੰਤ ਮਾਨ ਸਰਕਾਰ ਨੇ Birth Certificate ਦੀ ਸ਼ਰਤ ਖਤਮ ਕਰਦੇ ਹੋਏ School...

ਭਗਵੰਤ ਮਾਨ ਸਰਕਾਰ ਨੇ Birth Certificate ਦੀ ਸ਼ਰਤ ਖਤਮ ਕਰਦੇ ਹੋਏ School Records ਦੇ ਆਧਾਰ ‘ਤੇ ਖਿਡਾਰੀ ਦੀ ਉਮਰ ਤੈਅ ਕਰਨ ਦਾ ਐਲਾਨ ਕੀਤਾ

Punjab Today News Ca:-

Chandigarh, 15 November 2022,(Punjab Today News Ca):-   ਭਗਵੰਤ ਮਾਨ ਸਰਕਾਰ ਨੇ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਖਤਮ ਕਰਦੇ ਹੋਏ ਸਕੂਲ ਰਿਕਾਰਡ ਦੇ ਆਧਾਰ ‘ਤੇ ਖਿਡਾਰੀ ਦੀ ਉਮਰ ਤੈਅ ਕਰਨ ਦਾ ਐਲਾਨ ਕੀਤਾ ਹੈ,ਖੇਡਾਂ ਦੇ ਦੌਰਾਨ ਉਮਰ ਨੂੰ ਲੈ ਕੇ ਹੋਣ ਵਾਲੇ ਵਿਵਾਦ ਨੂੰ ਰੋਕਣ ਲਈ ਸਰਕਾਰ ਨੇ ਇਹ ਫੈਸਲਾ ਕੀਤਾ ਹੈ,ਜਿਆਦਾ ਉਮਰ ਦੇ ਬੱਚੇ ਘੱਟ ਉਮਰ ਦੇ ਬੱਚਿਆਂ ਦੇ ਮੁਕਾਬਲੇ ਵਿਚ ਖੇਡ ਰਹੇ ਹਨ,ਜਿਸ ਨਾਲ ਕਈ ਵਾਰ ਵਿਵਾਦ ਪੈਦਾ ਹੋ ਜਾਂਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments