spot_img
Friday, April 19, 2024
spot_img
spot_imgspot_imgspot_imgspot_img
HomeUncategorizedBaba Deep Singh Ji ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ...

Baba Deep Singh Ji ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਜਦਾ ਕੀਤਾ

Punjab Today News Ca:-

Chandigarh, 15 November 2022,(Punjab Today News Ca):– ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਬਾਬਾ ਦੀਪ ਸਿੰਘ ਜੀ (Baba Deep Singh Ji) ਦੇ ਸ਼ਹੀਦੀ ਦਿਹਾੜੇ ਮੌਕੇ ਸਿਰ ਝੁਕਾ ਕੇ ਸਿਜਦਾ ਕੀਤਾ ਹੈ,ਸੀਸ ਤਲੀ ‘ਤੇ ਰੱਖ ਕੇ ਜ਼ਾਲਮ ਹਕੂਮਤ ਨੂੰ ਭਾਜੜਾਂ ਪਵਾਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ (The Great Martyr of The Sikh community, Baba Deep Singh Ji) …ਜਿਨ੍ਹਾਂ ਦੀ ਕੁਰਬਾਨੀ ਦੀ ਮਿਸਾਲ ਦੁਨੀਆ ‘ਚ ਕਿਸੇ ਵੀ ਇਤਿਹਾਸ ਦੇ ਪੰਨਿਆਂ ‘ਚੋਂ ਨਹੀਂ ਮਿਲਦੀ… ਅੱਜ ਕੌਮ ਦੇ ਅਮਰ ਸ਼ਹੀਦ ਤੇ ਯੋਧੇ ਜਰਨੈਲ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਰ ਝੁਕਾ ਕੇ ਸਿਜਦਾ ਕਰਦੇ ਹਾਂ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments