spot_img
Friday, March 29, 2024
spot_img
spot_imgspot_imgspot_imgspot_img
Homeਅੰਤਰਰਾਸ਼ਟਰੀਅਮਰੀਕਾ ਦੇ ਸਾਬਕਾ ਰਾਸ਼ਟਰਪਤੀ Donald Trump ਦੀ ਟਵਿੱਟਰ ’ਤੇ ਹੋਈ ਵਾਪਸੀ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ Donald Trump ਦੀ ਟਵਿੱਟਰ ’ਤੇ ਹੋਈ ਵਾਪਸੀ

Punjab Today News Ca:-

Washington, November 20, 2022,(Punjab Today News Ca):-  ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (Former President Donald Trump) ਦਾ ਟਵਿੱਟਰ ਖਾਤਾ ਮੁੜ ਚਾਲੂ ਹੋ ਗਿਆ ਹੈ ਤੇ ਐਲਨ ਮਸਕ ਨੇ ਖਾਤਾ ਬਹਾਲ ਕਰਨ ਦੀ ਪੁਸ਼ਟੀ ਕੀਤੀ ਹੈ,ਮਸਕ ਨੇ ਐਤਵਾਰ ਨੂੰ ਪੁਸ਼ਟੀ ਕੀਤੀਕਿ ਟਰੰਪ ਦਾ ਖਾਤਾ ਬਹਾਲ ਕਰ ਦਿੱਤਾ ਗਿਆ ਹੈ ਤੇ ਕਿਹਾ ਹੈ ਕਿ ਟਰੰਪ ਦੇ ਨਾਲ ਉਹਨਾਂ ਦੇ ਸਹਿਯੋਗੀਆਂ ਵੋਕਸ ਪੋਪੁਲੀ,ਵੋਕਸ ਡੀ ਦੇ ਖਾਤੇ ਵੀ ਬਹਾਲ ਕਰ ਦਿੱਤੇ ਜਾਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments