spot_img
Friday, April 19, 2024
spot_img
spot_imgspot_imgspot_imgspot_img
Homeਰਾਸ਼ਟਰੀSatinder Jain ਦੀ ਫਿਜ਼ੀਓਥੈਰੇਪੀ ਹੋ ਰਹੀ ਸੀ ਨਾ ਕਿ ਮਸਾਜ : Arvind...

Satinder Jain ਦੀ ਫਿਜ਼ੀਓਥੈਰੇਪੀ ਹੋ ਰਹੀ ਸੀ ਨਾ ਕਿ ਮਸਾਜ : Arvind Kejriwal

Punjab Today News Ca:-

Vadodara, November 22, 2022,(Punjab Today News Ca):-  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਜੇਲ੍ਹ ਵਿਚ ਬੰਦ ਮੰਤਰੀ ਤੇ ਆਪ ਦੇ ਆਗੂ ਸਤਿੰਦਰ ਜੈਨ ਨੂੰ ਤਿਹਾੜ ਜੇਲ੍ਹ (Tihar Jail) ਵਿਚ ਮਸਾਜ ਸਹੂਲਤਾਂ ਦੇਣ ਦਾ ਖੰਡਨ ਕਰਦਿਆਂ ਕਿਹਾ ਕਿ ਉਹਨਾਂ ਦੀ ਫਿਜ਼ੀਓਥੈਰੇਪੀ (Physiotherapy) ਹੋ ਰਹੀ ਸੀ ਨਾ ਕਿ ਮਸਾਜ ਹੋ ਰਿਹਾ ਸੀ,ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਆਖ ਰਹੀ ਹੈ ਕਿ ਮਸਾਜ ਤੇ ਵੀ ਆਈ ਪੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਦੋਂ ਕਿ ਇਹ ਸਿਰਫ ਫਿਜ਼ੀਓਥੈਰੇਪੀ (Physiotherapy) ਸੀ,ਉਹਨਾਂ ਕਿਹਾ ਕਿ ਵੀ ਆਈ ਪੀ ਟ੍ਰੀਟਮੈਂਟ (VIP Treatment) ਤਾਂ ਗੁਜਰਾਤ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments