spot_img
Thursday, March 28, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂਪੰਜਾਬੀ ਮੂਲ ਦੇ ਜਗਰੂਪ ਬਰਾੜ ਸਣੇ 4 ਪੰਜਾਬੀ ਬ੍ਰਿਟਿਸ਼ ਕੋਲੰਬੀਆ ‘ਚ ਬਣੇ...

ਪੰਜਾਬੀ ਮੂਲ ਦੇ ਜਗਰੂਪ ਬਰਾੜ ਸਣੇ 4 ਪੰਜਾਬੀ ਬ੍ਰਿਟਿਸ਼ ਕੋਲੰਬੀਆ ‘ਚ ਬਣੇ ਮੰਤਰੀ

Punjab Today News Ca:-

British Columbia (BC),(Punjab Today News Ca):- ਪੰਜਾਬੀ ਮੂਲ ਦੇ ਜਗਰੂਪ ਬਰਾੜ ਨੇ ਕੈਨੇਡਾ ਵਿੱਚ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ,ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) (New Democratic Party (NDP)) ਦੇ ਆਗੂ ਨੂੰ ਬੁੱਧਵਾਰ ਨੂੰ ਕੈਨੇਡਾ ਵਿੱਚ ਬ੍ਰਿਟਿਸ਼ ਕੋਲੰਬੀਆ (ਬੀ. ਸੀ.) ਦੀ ਐਨਡੀਪੀ ਸਰਕਾਰ ਵਿੱਚ ਰਾਜ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ,ਬ੍ਰਿਟਿਸ਼ ਕੋਲੰਬੀਆ (British Columbia) ਦੀ ਨਵੀਂ ਮੰਤਰੀ ਮੰਡਲ ਨੇ ਵਿਕਟੋਰੀਆ ਦੇ ਸਰਕਾਰੀ ਹਾਊਸ ਵਿੱਚ ਸਹੁੰ ਚੁੱਕੀ।

ਬਰਾੜ ਦਾ ਜਨਮ ਬਠਿੰਡਾ ਦੇ ਇੱਕ ਦੂਰ-ਦੁਰਾਡੇ ਪਿੰਡ ਦਿਓਣ ਵਿਖੇ ਹੋਇਆ ਸੀ,ਉਨ੍ਹਾਂ ਤੋਂ ਇਲਾਵਾ ਪੰਜਾਬੀ ਮੂਲ ਦੇ ਹੈਰੀ ਬੈਂਸ, ਰਚਨਾ ਸਿੰਘ ਅਤੇ ਰਵੀ ਕਾਹਲੋਂ ਨੂੰ ਵੀ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ,ਜਦਕਿ ਪੰਜਾਬੀ ਮੂਲ ਦੀ ਨਿੱਕੀ ਸ਼ਰਮਾ ਨੂੰ ਬੀਸੀ ਸਰਕਾਰ (BC Govt) ਦਾ ਅਟਾਰਨੀ ਜਨਰਲ ਨਿਯੁਕਤ (Attorney General Appointed) ਕੀਤਾ ਗਿਆ ਸੀ,ਬਰਾੜ ਬੀਸੀ (BC) ਵਿੱਚ ਵਿਧਾਨ ਸਭਾ ਦੇ ਮੈਂਬਰ ਹਨ,ਉਹ ਸਰੀ-ਪੈਨੋਰਾਮਾ ਰਿਜ ਹਲਕੇ ਦੀ ਨੁਮਾਇੰਦਗੀ ਕਰਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments