spot_img
Thursday, March 28, 2024
spot_img
spot_imgspot_imgspot_imgspot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ Ranjit Singh Brahmpura ਦਾ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ Ranjit Singh Brahmpura ਦਾ ਦਿਹਾਂਤ

PUNJAB TODAY NEWS CA:-

PUNJAB TODAY NEWS CA:- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ (Senior Leader Ranjit Singh Brahmpura) ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਹੈ,ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਪੀਜੀਆਈ ਚੰਡੀਗੜ੍ਹ (PGI Chandigarh) ਵਿਖੇ ਦਾਖਲ ਸਨ ਅਤੇ ਅੱਜ ਉਨ੍ਹਾਂ ਦਾ ਪੀਜੀਆਈ ਵਿੱਚ ਦਿਹਾਂਤ ਹੋ ਗਿਆ,ਉਨ੍ਹਾਂ ਦਾ ਭਲਕੇ ਬ੍ਰਹਮਪੁਰਾ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments