spot_img
Thursday, February 22, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂToronto ਵਿੱਚ ਇੱਕ ਵਿਅਕਤੀ ਨੂੰ ਕੁੱਟ ਕੁੱਟ ਕੇ ਬੇਸੁੱਧ ਕਰਨ ਦੇ ਮਾਮਲੇ...

Toronto ਵਿੱਚ ਇੱਕ ਵਿਅਕਤੀ ਨੂੰ ਕੁੱਟ ਕੁੱਟ ਕੇ ਬੇਸੁੱਧ ਕਰਨ ਦੇ ਮਾਮਲੇ ਵਿੱਚ 3 ਗ੍ਰਿਫਤਾਰ

Punjab Today News Ca:-

Toronto, December 13, (Punjab Today News Ca):- ਇੱਕ ਵਿਅਕਤੀ ਉੱਤੇ ਹਮਲਾ ਕਰਨ ਤੇ ਕੁੱਟ ਕੁੱਟ ਕੇ ਉਸ ਨੂੰ ਅੱਧਮਰਿਆ ਕਰਨ ਦੇ ਮਾਮਲੇ ਵਿੱਚ ਟੋਰਾਂਟੋ ਪੁਲਿਸ ਵੱਲੋਂ ਕਈ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ,ਐਤਵਾਰ ਨੂੰ ਰਾਤੀਂ 9:30 ਵਜੇ ਦੇ ਨੇੜੇ ਤੇੜੇ ਡਫਰਿਨ ਸਟੇਸ਼ਨ ਦੇ ਲਾਗੇ ਬਲੂਅਰ ਸਟਰੀਟ ਵੈਸਟ ਤੇ ਡਫਰਿਨ ਸਟਰੀਟ ਇਲਾਕੇ ਵਿੱਚ ਜਾਂਚਕਾਰਾਂ ਨੂੰ ਸੱਦਿਆ ਗਿਆ,ਪੁਲਿਸ ਵੱਲੋਂ ਇਸ ਮਾਮਲੇ ਵਿੱਚ ਥੋੜ੍ਹੀ ਜਿਹੀ ਜਾਣਕਾਰੀ ਹੀ ਮੁਹੱਈਆ ਕਰਵਾਈ ਗਈ,ਇੱਕ ਜਾਂਚਕਾਰ ਦਾ ਕਹਿਣਾ ਹੈ ਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ,
ਇਸ ਹਮਲੇ ਤੋਂ ਬਾਅਦ ਇਹ ਵਿਅਕਤੀ ਇੰਟਰਸੈਕਸ਼ਨ ਉੱਤੇ ਬੇਸੁੱਧ ਪਿਆ ਮਿਲਿਆ,ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਜ਼ਖ਼ਮੀ ਵਿਅਕਤੀ ਨੂੰ ਟਰੌਮਾ ਸੈਂਟਰ ਲਿਜਾਇਆ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular