Thursday, March 30, 2023
spot_imgspot_imgspot_imgspot_img
Homeਪੰਜਾਬਪੰਜਾਬ ’ਚ ਅੱਜ 19 ਦਸੰਬਰ ਤੋਂ ਸ਼ੁਰੂ ਹੋਵੇਗਾ ਪਹਿਲਾ ਸਰਕਾਰੀ ਰੇਤਾ ਤੇ...

ਪੰਜਾਬ ’ਚ ਅੱਜ 19 ਦਸੰਬਰ ਤੋਂ ਸ਼ੁਰੂ ਹੋਵੇਗਾ ਪਹਿਲਾ ਸਰਕਾਰੀ ਰੇਤਾ ਤੇ ਬਜਰੀ ਵਿਕਰੀ ਕੇਂਦਰ

Punjab Today News Ca:-

Mohali, December 19, 2022,(Punjab Today News Ca):-   ਪੰਜਾਬ ਵਿਚ ਪਹਿਲਾ ਸਰਕਾਰੀ ਰੇਤਾ ਤੇ ਬਜਰੀ ਵਿਕਰੀ ਕੇਂਦਰ ਅੱਜ 19 ਦਸੰਬਰ ਨੂੰ ਮੁਹਾਲੀ ਵਿਚ ਸ਼ੁਰੂ ਹੋਵੇਗਾ ਜਿਸਦਾ ਉਦਘਾਟਨ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ (Minister Harjot Singh Bains) ਕਰਨਗੇ,ਹਰਜੋਤ ਬੈਂਸ ਨੇ ਦੱਸਿਆ ਕਿ ਮੁਹਾਲੀ ਵਿਚਲੇ ਇਸ ਕੇਂਦਰ ’ਤੇ ਸਰਕਾਰੀ ਰੇਟ ’ਤੇ ਲੋਕਾਂ ਨੂੰ ਰੇਤਾ ਤੇ ਬਜਰੀ ਮਿਲਿਆ ਕਰਨਗੇ ਤੇ ਇਹਨਾਂ ਦੀ ਸਪਲਾਈ ਸਰਕਾਰੀ ਖੱਡਾਂ ਤੋਂ ਇਸ ਕੇਂਦਰ ਤੱਕ ਕੀਤੀ ਜਾਵੇਗੀ,ਯਾਦ ਰਹੇ ਕਿ ਪੰਜਾਬ ਵਿਚ ਇਸ ਵੇਲੇ ਰੇਤੇ ਤੇ ਬਜਰੀ ਦੀਆਂ ਕੀਮਤਾਂ ਅਸਮਾਨੀਂ ਛੂਹ ਰਹੀਆਂ ਹਨ ਤੇ ਇਸ ਕਾਰਨ ਆਪ ਸਰਕਾਰ ਵੀ ਨਿਸ਼ਾਨੇ ’ਤੇ ਰਹੀ ਹੈ ਕਿਉਂਕਿ ਚੋਣਾਂ ਵੇਲੇ ਆਪ ਨੇ ਦਾਅਵਾ ਕੀਤਾ ਸੀ ਕਿ ਗੈਰ ਕਾਨੂੰਨੀ ਮਾਇਨਿੰਗ ਨੂੰ ਨਕੇਲ ਪਾਈ ਜਾਵੇਗੀ ਤੇ ਰੇਤਾ ਤੇ ਬਜਰੀ ਸਸਤੇ ਕੀਤੇ ਜਾਣਗੇ ਪਰ ਅਜਿਹਾ ਹੋ ਨਹੀਂ ਸਕਿਆ,ਅਜਿਹੇ ਵਿਚ ਨਵਾਂ ਸਰਕਾਰੀ ਕੇਂਦਰ ਖੁੱਲ੍ਹਣ ’ਤੇ ਲੋਕਾਂ ਦੀ ਨਜ਼ਰ ਹੈ ਕਿ ਇਸਦੀ ਕਾਰਗੁਜ਼ਾਰੀ ਕਿਸ ਤਰੀਕੇ ਦੀ ਰਹੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular