MOHLAI,(PUNJAB TODAY NEWS CA):- ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ (Famous Punjabi Singer Ranjit Bawa) ਦੇ 4 ਠਿਕਾਣਿਆਂ ਉੱਤੇ ਇਨਕਮ ਟੈਕਸ ਵਿਭਾਗ (Income Tax Department) ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ,ਜਿਹਨਾਂ ਵਿੱਚੋਂ ਇਕ ਉਹਨਾਂ ਦੇ ਪੀ.ਏ. ਡਿਪਟੀ ਵੋਹਰਾ ਦੇ ਘਰ ਬਟਾਲਾ ਅਤੇ ਇਕ ਚੰਡੀਗੜ੍ਹ ਦਫਤਰ ਵਿਖੇ ਅਤੇ 2 ਉਹਨਾਂ ਦੇ ਆਪਣੇ ਘਰ ਇਕ ਬਟਾਲਾ ਵਿਖੇ ਅਤੇ ਦੂਸਰੇ ਉਹਨਾਂ ਦੇ ਬਟਾਲਾ ਦੇ ਨੇੜੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਛਾਪੇਮਾਰੀ ਕੀਤੀ ਜਾ ਰਹੀ ਹੈ,ਸੂਤਰਾਂ ਦੇ ਹਵਾਲੇ ਤੋਂ ਖ਼ਬਰ ਨਿਕਲ ਕੇ ਸਾਹਮਣੇ ਆਈ ਕਿ ਜਿਹੜੇ ਗਾਇਕਾਂ ਨੇ ਕਿਸਾਨੀ ਅੰਦੋਲਨ ਦੌਰਾਨ ਯੋਗਦਾਨ ਦਿੱਤਾ ਸੀ ਉਹਨਾਂ ਦੇ ਘਰਾਂ ਵਿੱਚ ਇਨਕਮ ਟੈਕਸ ਦੀ ਰੇਡ (Raid of Income Tax) ਚੱਲ ਰਹੀ ਹੈ।