asd
spot_img
Monday, September 9, 2024
spot_img
spot_imgspot_imgspot_imgspot_img
HomeUncategorizedਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਏਮਜ਼ ਵਿਚ ਦਾਖ਼ਲ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਏਮਜ਼ ਵਿਚ ਦਾਖ਼ਲ

PUNJAB TODAY NEWS CA:-

NEW DELHI,(PUNJAB TODAY NEWS CA):- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Union Finance Minister Nirmala Sitharaman) ਨੂੰ ਸੋਮਵਾਰ ਨੂੰ ਇੱਥੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) (All India Institute of Medical Sciences (AIIMS)) ਵਿਚ ਦਾਖਲ ਕਰਵਾਇਆ ਗਿਆ,ਇਹ ਜਾਣਕਾਰੀ ਸੂਤਰਾਂ ਨੇ ਸਾਂਝੀ ਕੀਤੀ,ਉਨ੍ਹਾਂ ਨੇ ਦੱਸਿਆ ਕਿ ਸੀਤਾਰਮਨ (63) ਨੂੰ ਹਸਪਤਾਲ ਦੇ ਇੱਕ ਨਿੱਜੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਹੈ,ਉਹਨਾਂ ਨੂੰ ਦੁਪਹਿਰ ਕਰੀਬ 12 ਵਜੇ ਹਸਪਤਾਲ ਲਿਜਾਇਆ ਗਿਆ,ਫਿਲਹਾਲ ਉਹਨਾਂ ਕਿਸ ਕਾਰਨਾਂ ਕਰ ਕੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ,ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਹੈ। 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments