Punjab Today News Ca:- Earthquake In Ladakh: ਨਵੇਂ ਸਾਲ ਦੇ ਪਹਿਲੇ ਦਿਨ ਸ਼ਾਮ 6.30 ਵਜੇ ਭਾਰਤ ‘ਚ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਇਸ ਵਾਰ ਲੱਦਾਖ ਦੀ ਧਰਤੀ ਕੰਬ ਗਈ,ਭੂਚਾਲ ਦਾ ਕੇਂਦਰ ਕਾਰਗਿਲ ਤੋਂ 250 ਕਿਲੋਮੀਟਰ ਦੂਰ ਸੀ,ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਵੱਲੋਂ ਦੱਸਿਆ ਗਿਆ ਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.6 ਸੀ,ਹਾਲਾਂਕਿ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।