spot_img
Monday, April 29, 2024
spot_img
spot_imgspot_imgspot_imgspot_img
Homeਰਾਸ਼ਟਰੀEarthquake In Ladakh: ਨਵੇਂ ਸਾਲ ਦੇ ਪਹਿਲੇ ਦਿਨ ਭਾਰਤ 'ਚ ਤੀਸਰਾ ਭੂਚਾਲ,...

Earthquake In Ladakh: ਨਵੇਂ ਸਾਲ ਦੇ ਪਹਿਲੇ ਦਿਨ ਭਾਰਤ ‘ਚ ਤੀਸਰਾ ਭੂਚਾਲ, ਹੁਣ ਲੱਦਾਖ ‘ਚ ਹਿੱਲੀ ਧਰਤੀ

Punjab Today News Ca:-

Punjab Today News Ca:- Earthquake In Ladakh: ਨਵੇਂ ਸਾਲ ਦੇ ਪਹਿਲੇ ਦਿਨ ਸ਼ਾਮ 6.30 ਵਜੇ ਭਾਰਤ ‘ਚ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਇਸ ਵਾਰ ਲੱਦਾਖ ਦੀ ਧਰਤੀ ਕੰਬ ਗਈ,ਭੂਚਾਲ ਦਾ ਕੇਂਦਰ ਕਾਰਗਿਲ ਤੋਂ 250 ਕਿਲੋਮੀਟਰ ਦੂਰ ਸੀ,ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਵੱਲੋਂ ਦੱਸਿਆ ਗਿਆ ਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.6 ਸੀ,ਹਾਲਾਂਕਿ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments