spot_img
Friday, April 19, 2024
spot_img
spot_imgspot_imgspot_imgspot_img
HomeUncategorizedਕੈਨੇਡਾ ਦੇ ਗੁਰਸਿੱਖ ਅਮਨਪ੍ਰੀਤ ਸਿੰਘ ਗਿੱਲ ਨੂੰ ਮਿਲਿਆ ਮਹਾਰਾਣੀ ਐਲਿਜ਼ਾਬੈਥ ਪਲੈਟੀਨਮ ਜੁਬਲੀ...

ਕੈਨੇਡਾ ਦੇ ਗੁਰਸਿੱਖ ਅਮਨਪ੍ਰੀਤ ਸਿੰਘ ਗਿੱਲ ਨੂੰ ਮਿਲਿਆ ਮਹਾਰਾਣੀ ਐਲਿਜ਼ਾਬੈਥ ਪਲੈਟੀਨਮ ਜੁਬਲੀ ਮੈਡਲ

Punjab Today News Ca:-

Edmonton,(Punjab Today News Ca):- ਭਾਈਚਾਰੇ ‘ਚ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਅਲਬਰਟਾ (Alberta) ਦੀ ਲੈਫਟੀਨੈਂਟ ਗਵਰਨਰ ਸਲਮਾ ਲਖਾਨੀ (Lieutenant Governor Salma Lakhani) ਨੇ ਪੂਰਨ ਗੁਰਸਿੱਖ ਅਮਨਪ੍ਰੀਤ ਸਿੰਘ ਗਿੱਲ (Puran Gursikh Amanpreet Singh Gill) ਨੂੰ ਮਹਾਰਾਣੀ ਐਲਿਜ਼ਾਬੈਥ ਦੇ ‘ਪਲੈਟੀਨਮ ਜੁਬਲੀ ਮੈਡਲ’ ਨਾਲ ਸਨਮਾਨਿਤ ਕੀਤਾ ਹੈ, ਅਮਨਪ੍ਰੀਤ ਸਿੰਘ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਵੀ ਹਨ।ਉਹਨਾਂ ਨੂੰ ਇਹ ਸਨਮਾਨ ਕੈਬਨਿਟ ਮੰਤਰੀ ਰਾਜਨ ਸਾਹਨੀ ਦੀ ਸ਼ਿਫਾਰਸ ਨਾਲ ਦਿੱਤਾ ਗਿਆ ਹੈ,ਉਹਨਾਂ ਨੂੰ ਕੈਬਨਿਟ ਮੰਤਰੀ ਵਲੋਂ ਵੀ ਪ੍ਰਸੰਸਾ ਪੱਤਰ ਦੇ ਕੇ ਸਨਮਾਨ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਭਾਈਚਾਰਿਆਂ ਦੇ ਲੋਕ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments