spot_img
Tuesday, April 23, 2024
spot_img
spot_imgspot_imgspot_imgspot_img
Homeਪੰਜਾਬਵੱਡੀ ਖਬਰ :Punjab University ਦੇ ਵਾਈਸ ਚਾਂਸਲਰ ਨੇ ਦਿੱਤਾ ਅਸਤੀਫਾ

ਵੱਡੀ ਖਬਰ :Punjab University ਦੇ ਵਾਈਸ ਚਾਂਸਲਰ ਨੇ ਦਿੱਤਾ ਅਸਤੀਫਾ

Punjab Today News Ca:-

Chandigarh, January 16 (Punjab Today News Ca):- ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ (Punjab University Vice Chancellor Prof. Raj Kumar) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ,ਜੇ ਪਾਸੇ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਦੇ ਚਾਂਸਲਰ ਅਤੇ ਉਪਰਾਸ਼ਟਰਪਤੀ ਜਗਦੀਪ ਧਨਖੜ ਨੇ ਵੀਸੀ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ,ਦੱਸ ਦੇਈਏ ਕਿ ਪ੍ਰੋਫੈਸਰ ਰਾਜ ਕੁਮਾਰ ਨੂੰ ਸਾਲ 2018 ਵਿੱਚ ਪੰਜਾਬ ਯੂਨੀਵਰਸਿਟੀ (Punjab University) ਵਿੱਚ ਵੀਸੀ ਵਜੋਂ ਨਿਯੁਕਤ ਕੀਤਾ ਗਿਆ ਸੀ,ਇਸ ਤੋਂ ਬਾਅਦ ਉਨ੍ਹਾਂ ਨੂੰ ਸਾਲ 2021 ‘ਚ ਐਕਸਟੈਂਸ਼ਨ ਦਿੱਤਾ ਗਿਆ,ਅਜੇ ਉਨ੍ਹਾਂ ਦੇ ਕਾਰਜਕਾਲ ਦਾ ਕਰੀਬ ਡੇਢ ਸਾਲ ਬਾਕੀ ਸੀ,ਇਸ ਦੌਰਾਨ ਉਨ੍ਹਾਂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments