
Chandigarh, January 18 (Punjab Today News Ca):- ਅੱਜ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਸਿੱਖਿਆ ਨੂੰ ਲੈ ਕੇ ਸ਼ੋਸ਼ਲ ਮੀਡੀਆ (Social Media) ਤੇ ਪੋਸਟ ਸਾਂਝੀ ਕੀਤੀ ਗਈ ਹੈ,ਉਹਨਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ,ਉਹਨਾਂ ਨੇ ਲਿਖਿਆ “ਅਸੀਂ ਪੰਜਾਬ ਦੇ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਦੇ ਵਾਅਦੇ ਦੀ ਪੂਰਤੀ ਲਈ ਲਗਾਤਾਰ ਯਤਨਸ਼ੀਲ ਹਾਂ..ਸਭ ਤੋਂ ਪਹਿਲਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ..ਸਿੱਖਿਆ ਖੇਤਰ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣੀ ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ”
