Chandigarh 21 January 2023,(Punjab Today News Ca):– ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਪਤਨੀ ਨਵਜੋਤ ਕੌਰ ਸਿੱਧੂ (Navjot Kaur Sidhu) ਨੇ ਰਾਸ਼ਟਰੀ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ,ਇਸਦੇ ਨਾਲ ਹੀ 10 ਜਨਪਥ,ਨਵੀਂ ਦਿੱਲੀ ਵਿਖੇ ਵਿਸਤ੍ਰਿਤ ਚਰਚਾ ਲਈ ਕਾਂਗਰਸ ਦੇ ਜਨਰਲ ਸਕੱਤਰਾਂ ਪ੍ਰਿਅੰਕਾ ਗਾਂਧੀ ਅਤੇ ਕੇਸੀ ਵੇਣੂਗੋਪਾਲ ਨਾਲ ਵੀ ਮੁਲਾਕਾਤ ਕੀਤੀ,ਉਨ੍ਹਾਂ ਦੇ ਦੌਰੇ ਦੌਰਾਨ ਸਾਬਕਾ ਜਨਰਲ ਸਕੱਤਰ (ਸੰਗਠਨ), ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਗੌਤਮ ਸੇਠ ਵੀ ਉਨ੍ਹਾਂ ਦੇ ਨਾਲ ਸਨ।