spot_img
Friday, March 29, 2024
spot_img
spot_imgspot_imgspot_imgspot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿੱਚ ਅਹਿਮ...

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿੱਚ ਅਹਿਮ ਨਿਯੁਕਤੀਆਂ

Punjab Today News Ca:-

Chandigarh January 23,(Punjab Today News Ca):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਪਾਰਟੀ ਦੇ ਜਥੇਬੰਦਕ ਅੰਦਰ ਅਹਿਮ ਨਿਯੁਕਤੀਆਂ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਹਨ,ਅੱਜ ਜਾਰੀ ਸੂੁਚੀ ਅਨੁਸਾਰ ਸ.ਚਰਨਜੀਤ ਸਿੰਘ ਬਰਾੜ (S. Charanjit Singh Brar) ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ ਹੈ,ਉਹ ਪਾਰਟੀ ਪ੍ਰਧਾਨ ਦੇ ਦਫਤਰ ਦੇ ਕੰਮ ਦੇ ਨਾਲ-ਨਾਲ ਸਪੋਕਸਮੈਨ ਅਤੇ ਮੀਡੀਆ ਕੋਆਰਡੀਨੇਟਰ ਵੀ ਹੋਣਗੇ,ਇਸੇ ਤਰਾਂ ਪਰਮਬੰਸ ਸਿੰਘ ਰੋਮਾਣਾ ਜਨਰਲ ਸਕੱਤਰ ਨੂੰ ਯੂਥ ਵਿੰਗ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਪਾਰਟੀ ਦੇ ਸ਼ੋਸ਼ਲ ਮੀਡੀਆ (Social Media) ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ,ਗੁਰਪ੍ਰੀਤ ਸਿੰਘ ਰਾਜੂਖੰਨਾਂ ਨੂੰ ਐਸ.ਓ.ਆਈ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ,ਅਰਸ਼ਦੀਪ ਸਿੰਘ ਕਲੇਰ ਐਡਵੋਕੇਟ ਨੂੰ ਪਾਰਟੀ ਦਾ ਲੀਗਲ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ,ਇਸੇ ਤਰਾਂ ਸ. ਨਛੱਤਰ ਸਿੰਘ ਗਿੱਲ ਨੂੰ ਦੁਬਾਰਾ ਤੋਂ ਪਾਰਟੀ ਦੇ ਆਈ.ਟੀ. ਵਿੰਗ (IT The Wing) ਦਾ ਪ੍ਰਧਾਨ ਨਿਯੁਕਤ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments