spot_img
Thursday, April 25, 2024
spot_img
spot_imgspot_imgspot_imgspot_img
Homeਰਾਸ਼ਟਰੀਲਖੀਮਪੁਰ ਹਿੰਸਾ ਮਾਮਲੇ ‘ਚ ਭਾਜਪਾ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ...

ਲਖੀਮਪੁਰ ਹਿੰਸਾ ਮਾਮਲੇ ‘ਚ ਭਾਜਪਾ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

Punjab Today News Ca:-

Chandigarh January 25 (Punjab Today News Ca):- ਇਸ ਸਮੇਂ ਦੀ ਵੱਡੀ ਅੱਪਡੇਟ ਪਿਛਲੇ ਸਾਲ ਹੋਈ ਲਖੀਮਪੁਰ ਹਿੰਸਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ,ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਭਾਜਪਾ ਦੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਸੁਪਰੀਮ ਕੋਰਟ (Supreme Court) ਨੇ ਜ਼ਮਾਨਤ ਦੇ ਦਿੱਤੀ ਹੈ,ਦੱਸ ਦਈਏ ਕਿ  ਉਸ ‘ਤੇ ਲਖੀਮਪੁਰ ‘ਚ ਕਿਸਾਨਾਂ ਨੂੰ ਆਪਣੀ ਗੱਡੀ ਹੇਠਾਂ ਕੁਚਲਣ ਦਾ ਦੋਸ਼ ਹੈ,ਜਿਕਰਯੋਗ ਕਰਨਾ ਬਣਦਾ ਹੈ ਕਿ ਯੂਪੀ ਦੇ ਲਖੀਮਪੁਰ ਜ਼ਿਲ੍ਹੇ ਦੇ ਟਿਕੁਨੀਆ ਥਾਣਾ ਖੇਤਰ ਵਿੱਚ 3 ਅਕਤੂਬਰ 2021 ਨੂੰ ਹਿੰਸਾ ਹੋਈ ਸੀ,ਦੋਸ਼ ਹੈ ਕਿ ਆਸ਼ੀਸ਼ ਮਿਸ਼ਰਾ ਦੇ ਕਹਿਣ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਜੀਪ ਚੜ੍ਹਾ ਦਿੱਤੀ ਗਈ ਸੀ। ਇਸ ਘਟਨਾ ‘ਚ 4 ਕਿਸਾਨਾਂ ਦੀ ਮੌਤ ਹੋ ਗਈ ਸੀ,ਹਿੰਸਾ ਭੜਕਣ ਤੋਂ ਬਾਅਦ ਇਸ ਪੂਰੀ ਘਟਨਾ ‘ਚ ਇੱਕ ਪੱਤਰਕਾਰ ਸਮੇਤ 8 ਲੋਕਾਂ ਦੀ ਜਾਨ ਚਲੀ ਗਈ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments