spot_img
Friday, April 19, 2024
spot_img
spot_imgspot_imgspot_imgspot_img
HomeUncategorizedਭਲਕੇ 10 ਫਰਵਰੀ ਨੂੰ ਵਿਆਹ ਦੇ ਬੰਧਨ ‘ਚ ਬੱਝਣਗੇ Bhai Amritpal Singh...

ਭਲਕੇ 10 ਫਰਵਰੀ ਨੂੰ ਵਿਆਹ ਦੇ ਬੰਧਨ ‘ਚ ਬੱਝਣਗੇ Bhai Amritpal Singh ! NRI ਕੁੜੀ ਨਾਲ ਲੈਣਗੇ ਲਾਵਾਂ

Punjab Today News Ca:-

Patiala,(Punjab Today News Ca):- ਭਾਈ ਅੰਮ੍ਰਿਤਪਾਲ ਸਿੰਘ (Bhai Amritpal Singh) ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ,ਮੀਡਿਆ ਰਿਪੋਰਟਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਕੱਲ੍ਹ ਯਾਨੀ 10 ਫਰਵਰੀ ਨੂੰ ਵਿਆਹ ਕਰਵਾਉਣ ਜਾ ਰਹੇ ਹਨ,ਸੂਤਰਾਂ ਅਨੁਸਾਰ ਉਨ੍ਹਾਂ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਣ ਜਾ ਰਿਹਾ ਹੈ,ਮਿਲੀ ਜਾਣਕਾਰੀ ਅਨੁਸਾਰ ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਹੋਵੇਗਾ,ਹਾਲਾਂਕਿ ਉਨ੍ਹਾਂ ਦੀ ਟੀਮ ਵੱਲੋਂ ਹੁਣ ਤੱਕ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments