spot_img
Friday, April 19, 2024
spot_img
spot_imgspot_imgspot_imgspot_img
HomeUncategorizedਕੋਟਕਪੂਰਾ ਅਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ਨੂੰ ਲੈ ਕੇ CM ਭਗਵੰਤ ਮਾਨ...

ਕੋਟਕਪੂਰਾ ਅਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ਨੂੰ ਲੈ ਕੇ CM ਭਗਵੰਤ ਮਾਨ ਦਾ ਟਵੀਟ

Punjab Today News Ca:-

Chandigarh,(Punjab Today News Ca):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕੋਟਕਪੂਰਾ ਗੋਲੀਕਾਂਡ ਅਤੇ ਬਹਿਬਲ ਕਲਾਂ ਬੇਅਦਬੀ (Kotakpura Shooting And Behbal Kalan Desecration) ਮਾਮਲਿਆਂ ਨੂੰ ਲੈ ਕੇ ਟਵੀਟ ਕੀਤਾ ਹੈ,ਉਹਨਾਂ ਨੇ ਕਿਹਾ ਕਿ ”ਪੰਜਾਬ ਸਰਕਾਰ ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ ਦਿਵਾਉਣ ਲਈ ਪੂਰੀ ਵਚਨਬੱਧ ਹੈ.. ਮੈਂ ਸੰਗਤ ਨੂੰ ਅਪੀਲ ਕਰਦਾਂ ਹਾਂ ਕਿ ਬਹਿਬਲ ਕਲਾਂ (Behbal Kalan) ਵਿਖੇ ਨੈਸ਼ਨਲ ਹਾਈਵੇਅ (National Highway) ਦਾ ਜਾਮ ਖੋਲ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ…ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫ਼ਰਜ਼ ਅਤੇ ਜਿੰਮੇਦਾਰੀ ਹੈ..”

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments