spot_img
Friday, December 6, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂ2 ਮਹੀਨੇ ਪਹਿਲਾਂ Canada ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ,ਬੇਵਕਤੀ ਮੌਤ ਕਾਰਨ...

2 ਮਹੀਨੇ ਪਹਿਲਾਂ Canada ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ,ਬੇਵਕਤੀ ਮੌਤ ਕਾਰਨ ਪਰਿਵਾਰ ਸਦਮੇ ਵਿਚ

Punjab Today News Ca:-

Punjab Today News Ca:- 2 ਮਹੀਨੇ ਪੰਜਾਬ ਤੋਂ ਕੈਨੇਡਾ ਗਏ 35 ਸਾਲਾ ਵਿਅਕਤੀ ਦੀ ਮੌਤ ਹੋ ਗਈ,ਮ੍ਰਿਤਕ ਦੀ ਪਛਾਣ ਡੇਹਲੋਂ ਵਾਸੀ ਸਿਮਰਜੀਤ ਸਿੰਘ ਬੇਦੀ (Simarjit Singh Bedi) ਵਜੋਂ ਹੋਈ ਹੈ ਜੋ ਕਿ ਸਰੀ ਕੈਨੇਡਾ ਗਿਆ ਸੀ,ਸਿਮਰਨਜੀਤ ਦੇ ਪਿਤਾ ਹਰਪਾਲ ਸਿੰਘ ਬੇਦੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੇਰਾ ਪੁੱਤ ਲਗਭਗ 2 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ,ਕੈਨੇਡਾ (Canada) ਵਿਚ ਸਿਮਰਨਜੀਤ ਸਿੰਘ ਦੀ ਪਤਨੀ ਤੇ 5 ਸਾਲ ਦੀ ਧੀ ਰਹਿੰਦੀ ਹੈ,ਬੀਤੇ ਦਿਨੀਂ ਸਿਮਰਨਜੀਤ ਸਿੰਘ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ,ਪੁੱਤ ਦੀ ਹੋਈ ਬੇਵਕਤੀ ਮੌਤ ਕਾਰਨ ਪਰਿਵਾਰ ਸਦਮੇ ਵਿਚ ਹੈ ਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments