spot_img
Wednesday, April 24, 2024
spot_img
spot_imgspot_imgspot_imgspot_img
Homeਅੰਤਰਰਾਸ਼ਟਰੀCM ਭਗਵੰਤ ਮਾਨ ਵੱਲੋਂ ਅੱਜ ਪੰਜਾਬ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ

CM ਭਗਵੰਤ ਮਾਨ ਵੱਲੋਂ ਅੱਜ ਪੰਜਾਬ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ

Punjab Today News Ca:-

Chandigarh, February 15 (Punjab Today News Ca):- ਪੰਜਾਬ ਵਿੱਚ ਅੱਜ ਤਿੰਨ ਹੋਰ ਟੋਲ ਪਲਾਜ਼ੇ (Toll Plazas) ਬੰਦ ਕਰ ਦਿੱਤੇ ਗਏ ਹਨ,ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਐਲਾਨ ਅੱਜ ਹੁ਼ਸਿਆਰਪੁਰ ਦੇ ਨੰਗਲ ਸ਼ਹੀਦਾਂ ਵਿਖੇ ਲਗਾਏ ਟੋਲ ਪਲਾਜ਼ੇ ਉਤੇ ਪਹੁੰਚ ਕੇ ਕੀਤਾ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਅੱਜ ਤਿੰਨ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ,ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਲੁੱਟਿਆ ਹੈ,ਉਨ੍ਹਾਂ ਕਿਹਾ ਕਿ ਅੱਜ ਮਾਜਰੀ,ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਟੋਲ ਪਲਾਜੇ ਬੰਦ ਕਰ ਦਿੱਤੇ ਹਨ। 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments