spot_img
Thursday, April 18, 2024
spot_img
spot_imgspot_imgspot_imgspot_img
Homeਪੰਜਾਬਰੋਜ਼ੀ ਰੋਟੀ ਕਮਾਉਣ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ

ਰੋਜ਼ੀ ਰੋਟੀ ਕਮਾਉਣ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ

Punjab Today News Ca:-

Tarn Taran, (Punjab Today News Ca):- ਵਿਦੇਸ਼ੀ ਧਰਤੀ ਤੇ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਨਿੱਤ ਸਾਹਮਣੇ ਆਉਂਦੀਆਂ ਹਨ,ਅਜਿਹਾ ਹੀ ਭਾਣਾ ਤਰਤਾਰਨ (Tarn Taran) ਦੇ ਪਿੰਡ ਘਰਿਆਲੀ ਦੇ ਰਹਿਣ ਵਾਲੇ ਮਾਪਿਆਂ ਨਾਲ ਵਾਪਰਿਆ,ਜਿਨ੍ਹਾਂ ਦਾ ਇਕਲੌਤਾ ਪੁੱਤ ਜੋ ਚਾਰ ਸਾਲ ਪਹਿਲਾਂ ਕੈਨੇਡਾ (Canada) ਗਿਆ ਸੀ,ਕੰਮ ਦੌਰਾਨ ਹਾਦਸਾ ਵਾਪਰਨ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ,ਨੌਜਵਾਨ ਦੀ ਪਛਾਣ ਜਗਦੀਪ ਸਿੰਘ ਵੱਜੋਂ ਹੋਈ ਹੈ,ਜੋ ਕਿ ਤਰਨਤਾਰਨ ਦੇ ਪਿੰਡ ਘਰਆਲੀ ਦਾ ਰਹਿਣ ਵਾਲਾ ਸੀ,ਮ੍ਰਿਤਕ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਹ ਵਿਆਹਿਆ ਹੋਇਆ ਹੈ ਉਸ ਦੀ ਪਤਨੀ ਅਤੇ ਇੱਕ ਬੇਟਾ ਵੀ ਹੈ ਮ੍ਰਿਤਕ ਜਗਦੀਪ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਵਿੱਚ ਗਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments