spot_img
Wednesday, April 24, 2024
spot_img
spot_imgspot_imgspot_imgspot_img
HomeਪੰਜਾਬPatiala ਤੋਂ ਲੋਕ ਸਭਾ ਸੀਟ ਲਈ ਡਾ. ਨਵਜੋਤ ਕੌਰ ਸਿੱਧੂ ਨੇ ਭਰਿਆ...

Patiala ਤੋਂ ਲੋਕ ਸਭਾ ਸੀਟ ਲਈ ਡਾ. ਨਵਜੋਤ ਕੌਰ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ

Punjab Today News Ca:-

Patiala,(Punjab Today News Ca):- ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ (Dr. Navjot Kaur Sidhu) ਨੇ ਪਟਿਆਲਾ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ,ਬੀਤੀ ਰਾਤ ਪਟਿਆਲਾ ਵਿਚ ਸ਼ਿਵਰਾਤਰੀ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਨਵਜੋਤ ਕੌਰ ਸਿੱਧੂ ਤੋਂ ਪੁੱਛਿਆ ਗਿਆ ਕਿ ਉਹ ਲੋਕ ਸਭਾ ਚੋਣਾਂ ਲੜਨਗੇ ਤਾਂ ਉਨ੍ਹਾਂ ਕਿਹਾ ਕਿ ਜੇਕਰ ਜਨਤਾ ਚਾਹੇਗੀ ਤਾਂ ਉਹ ਜ਼ਰੂਰ ਲੜਨਗੇ,ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ (Patiala) ਉਨ੍ਹਾਂ ਦੀ ਕਰਮਭੂਮੀ ਹੈ ਤੇ ਉਹ ਚਾਹੁੰਦੇ ਹਨ ਕਿ ਉਹ ਇਥੇ ਕੰਮ ਤੇ ਸੇਵਾ ਕਰਨ,ਜ਼ਿਕਰਯੋਗ ਹੈ ਕਿ ਡਾ. ਨਵਜੋਤ ਸਿੱਧੂ ਪਟਿਆਲਾ ਦੇ ਮੈਡੀਕਲ ਕਾਲਜ ਤੋਂ ਸਿੱਖਿਆ ਪ੍ਰਾਪਤ ਕਰਕੇ ਡਾਕਟਰ ਬਣੇ ਹਨ ਤੇ ਲੰਬੇ ਸਮੇਂ ਤੱਕ ਪਟਿਆਲਾ ਦੇ ਮਾਡਲ ਟਾਊਨ ਡਿਸਪੈਂਸੀ ਵਿਚ ਇਸਤਰੀ ਰੋਗ ਮਾਹਿਰ ਵਜੋਂ ਵੀ ਕੰਮ ਕਰ ਚੁੱਕੇ ਹਨ,ਡਾ. ਨਵਜੋਤ ਸਿੰਘ ਸਿੱਧੂ ਦੀ ਗੈਰ-ਹਾਜ਼ਰੀ ਵਿਚ ਨਵਜੋਤ ਕੌਰ ਸਿੱਧੂ ਰਾਹੁਲ ਗਾਂਧੀ ਦੀ ਭਾਰਤ ਰੋਕੋ ਯਾਤਰਾ ਵਿਚ ਵੀ ਸ਼ਾਮਲ ਹੋਏ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments