spot_img
Friday, March 29, 2024
spot_img
spot_imgspot_imgspot_imgspot_img
Homeਪੰਜਾਬਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਣਗੇ ਸਾਬਕਾ...

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਣਗੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ,24 ਫਰਵਰੀ ਨੂੰ ਤਲਬ ਕੀਤਾ ਹੈ

Punjab Today News Ca:-

Patiala,21 February 2023,(Punjab Today News Ca):- ਪੰਜਾਬ ਦੇ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ (Brahm Mohindra) ਨੂੰ 24 ਫਰਵਰੀ ਨੂੰ ਤਲਬ ਕੀਤਾ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ (Former Minister Brahm Mahindra) ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 24 ਫਰਵਰੀ ਨੂੰ ਸਵੇਰੇ 11 ਵਜੇ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ,ਮਿਲੀ ਜਾਣਕਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਪਾਇਆ ਹੈ ਕਿ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ ਛੇ ਸਾਲਾਂ ਵਿੱਚ ਆਮਦਨ ਦੇ ਆਪਣੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਪੈਸਾ ਖਰਚ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments