spot_img
Saturday, April 20, 2024
spot_img
spot_imgspot_imgspot_imgspot_img
Homeਖੇਡ ਜਗਤਖੇਡਾਂ ਦੇ ਬਜਟ ਵਿੱਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ...

ਖੇਡਾਂ ਦੇ ਬਜਟ ਵਿੱਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ ਵਿੱਚ 15 ਫੀਸਦੀ ਦਾ ਵਾਧਾ-ਖੇਡ ਮੰਤਰੀ

Punjab Today News Ca:-

Chandigarh, March 10 (Punjab Today News Ca):- ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਗਰਦਾਨਦਿਆਂ ਇਸ ਨੂੰ ਆਮ ਲੋਕਾਂ ਦਾ ਬਜਟ ਆਾਖਦਿਆਂ ਸਲਾਹੁਤਾ ਕੀਤੀ ਹੈ,ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ,ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਰੰਗਲਾ ਪੰਜਾਬ ਦਾ ਸੁਫਨਾ ਪੂਰਾ ਕਰੇਗਾ।

ਖੇਡ ਮੰਤਰੀ ਨੇ ਕਿਹਾ ਕਿ ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ,ਖੇਡ ਯੂਨੀਵਰਸਿਟੀ ਤੇ ਇਸ ਨਾਲ ਜੁੜੇ ਕਾਲਜਾਂ ਲਈ 55 ਕਰੋੜ ਰੁਪਏ ਰੱਖੇ ਗਏ,ਲੋਕਾਂ ਨੂੰ ਬਿਹਤਰ, ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਲਈ ਈ ਗਵਰਨੈਂਸ ਪ੍ਰਾਜੈਕਟਾਂ ਵਾਸਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਲਈ 77 ਕਰੋੜ ਰੁਪਏ ਰੱਖੇ ਗਏ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments