spot_img
Monday, May 6, 2024
spot_img
spot_imgspot_imgspot_imgspot_img
Homeਪੰਜਾਬਪੰਜਾਬ ਪੁਲੀਸ ਵੱਲੋਂ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ

ਪੰਜਾਬ ਪੁਲੀਸ ਵੱਲੋਂ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲੀਸ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਬੇਨਤੀ ਕੀਤੀ ਹੈ। ਪੁਲੀਸ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੁਲੀਸ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕੰਮ ਕਰ ਰਹੀ ਹੈ। ਪੁਲੀਸ ਵਲੋਂ ਲੋਕਾਂ ਨੂੰ ਜਾਅਲੀ ਖਬਰਾਂ ਤੇ ਨਫਰਤ ਭਰੇ ਭਾਸ਼ਣ ਨਾ ਫੈਲਾਉਣ ਦੀ ਵੀ ਅਪੀਲ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments