spot_img
Friday, April 19, 2024
spot_img
spot_imgspot_imgspot_imgspot_img
Homeਪੰਜਾਬਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਅੱਜ 25 ਮਾਰਚ ਨੂੰ ਜਯੋਤੀ ਯਾਦਵ...

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਅੱਜ 25 ਮਾਰਚ ਨੂੰ ਜਯੋਤੀ ਯਾਦਵ ਨਾਲ ਕਰਾਉਣਗੇ ‌ਵਿਆਹ

Punjab Today News Ca:-

Nangal,March 25,2023,(Punjab Today News Ca):- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ (Punjab Cabinet Minister Harjot Bains) ਅੱਜ ਆਈ ਪੀ ਐਸ ਅਧਿਕਾਰੀ ਜਯੋਤੀ ਯਾਦਵ (IPS officer Jyoti Yadav) ਨਾਲ ਵਿਆਹ ਕਰਵਾਉਣਗੇ,ਆਨੰਦ ਕਾਰਜ ਇਥੇ ਦੇ ਗੁਰਦੁਆਰਾ ਬਿਭੌਰ ਸਾਹਿਬ ਵਿਖੇ ਸਵੇਰੇ 10.00 ਹੋਣਗੇ,ਇਸ ਉਪਰੰਤ ਇਥੇ ਐਨ ਐਫ ਐਲ ਸਟੇਡੀਅਮ ਵਿਚ ਵੱਡਾ ਸਮਾਗਮ ਰੱਖਿਆ ਗਿਆ ਹੈ,ਸਮਾਗਮ ਵਿਚ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਤੇ ਹੋਰ ਪਤਵੰਤੇ ਸ਼ਾਮਲ ਹੋਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments