spot_img
Thursday, April 18, 2024
spot_img
spot_imgspot_imgspot_imgspot_img
Homeਅੰਤਰਰਾਸ਼ਟਰੀਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਮਾਈਕ੍ਰੋਬਲਾਗਿੰਗ ਸਾਈਟ ਟਵਿਟਰ ਦੇ ਨੇ...

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਮਾਈਕ੍ਰੋਬਲਾਗਿੰਗ ਸਾਈਟ ਟਵਿਟਰ ਦੇ ਨੇ ਟਵਿਟਰ ‘ਤੇ ਪੀਐਮ ਨਰਿੰਦਰ ਮੋਦੀ ਨੂੰ ਕੀਤਾ ਫੋਲੋ

PUNJAB TODAY NEWS CA:-

PUNJAB TODAY NEWS CA:- ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਮਾਈਕ੍ਰੋਬਲਾਗਿੰਗ ਸਾਈਟ ਟਵਿਟਰ (Microblogging Site Twitter) ਦੇ ਮਾਲਕ ਐਲਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਲੋ ਕਰਨਾ ਸ਼ੁਰੂ ਕਰ ਦਿੱਤਾ ਹੈ,ਪੂਰੀ ਦੁਨੀਆ ਵਿੱਚ ਸਿਰਫ਼ 195 ਲੋਕ ਹਨ ਜਿਨ੍ਹਾਂ ਨੂੰ ਐਲਨ ਮਸਕ ਫੋਲੋ ਕਰਦੇ ਹੈ,ਐਲਨ ਮਸਕ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ,ਇਸ ਦੇ ਨਾਲ ਹੀ ਪੀਐਮ ਮੋਦੀ ਦੇ ਟਵਿੱਟਰ ‘ਤੇ ਫਾਲੋਅਰਜ਼ ਦੀ ਗਿਣਤੀ 87 ਮਿਲੀਅਨ ਤੋਂ ਵੱਧ ਹੈ,ਪੀਐਮ ਮੋਦੀ ਇਸ ਸੋਸ਼ਲ ਸਾਈਟ ‘ਤੇ ਸਭ ਤੋਂ ਵੱਧ ਫੋਲੋ ਕੀਤੇ ਜਾਣ ਵਾਲੇ ਨੇਤਾਵਾਂ ਵਿੱਚੋਂ ਇੱਕ ਹਨ।

ਇਸ ਦੇ ਨਾਲ ਹੀ ਹਾਲ ਹੀ ‘ਚ ਐਲਨ ਮਸਕ ਦੇ ਸਭ ਤੋਂ ਜ਼ਿਆਦਾ ਫਾਲੋਅਰਸ ਹੋਣ ਦੀ ਖਬਰ ਸਾਹਮਣੇ ਆਈ ਸੀ,ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਗਾਇਕ ਜਸਟਿਨ ਬੀਬਰ ਵਰਗੇ ਦਿੱਗਜਾਂ ਨੂੰ ਪਿੱਛੇ ਛੱਡ ਕੇ ਇਹ ਸਫਲਤਾ ਹਾਸਲ ਕੀਤੀ ਹੈ,ਹੁਣ ਐਲਨ ਮਸਕ ਦੇ ਟਵਿੱਟਰ ‘ਤੇ 133 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ,ਬਰਾਕ ਓਬਾਮਾ 2020 ਤੋਂ ਬਾਅਦ ਟਵਿੱਟਰ ‘ਤੇ ਸਭ ਤੋਂ ਵੱਧ ਫਾਲੋਅਰਜ਼ ਦੀ ਸੂਚੀ ‘ਚ ਟੋਪ ‘ਤੇ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments