
NEW DELHI,(PUNJAB TODAY NEWS CA):- ਬਠਿੰਡਾ ਮਿਲਟਰੀ ਸਟੇਸ਼ਨ (Bathinda Military Station) ‘ਚ ਫ਼ਾਇਰਿੰਗ ਮਗਰੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਿਆਨ ਜਾਰੀ ਕੀਤਾ ਹੈ,ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ,ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਘਟਨਾ ਬਾਰੇ ਫੌਜ ਤੋਂ ਰਿਪੋਰਟ ਮੰਗੀ ਹੈ,ਪੰਜਾਬ ਸਰਕਾਰ ਨੇ ਬਠਿੰਡਾ ਪੁਲੀਸ ਤੋਂ ਵੀ ਰਿਪੋਰਟ ਮੰਗੀ ਹੈ।