spot_img
Monday, April 29, 2024
spot_img
spot_imgspot_imgspot_imgspot_img
Homeਪੰਜਾਬਭਗਵੰਤ ਸਰਕਾਰ ਵੱਲੋਂ PPS ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਭਗਵੰਤ ਸਰਕਾਰ ਵੱਲੋਂ PPS ਅਫ਼ਸਰ ਨੌਕਰੀ ਤੋਂ ਬਰਖ਼ਾਸਤ

Punjab Today News Ca:-

Chandigarh,17 April 2023,(Punjab Today News Ca):- ਭਗਵੰਤ ਮਾਨ ਸਰਕਾਰ ਨੇ ਪੀਪੀਐਸ ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ,ਇਸ ਬਾਰੇ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੱਤੀ ਹੈ,ਉਨ੍ਹਾਂ ਲਿਖਿਆ ਕਿ,ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ,ਉਨ੍ਹਾਂ ਅੱਗੇ ਲਿਖਿਆ ਕਿ, ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ,ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments