spot_img
Thursday, April 25, 2024
spot_img
spot_imgspot_imgspot_imgspot_img
Homeਪੰਜਾਬਐੱਨ.ਆਰ.ਆਈ. ਲਈ ਅਹਿਮ ਖ਼ਬਰ,ਮਾਨ ਸਰਕਾਰ ਵੱਲੋਂ ਜ਼ਮੀਨ ਰਜਿਸਟਰੀਆਂ ਨੂੰ ਲੈ ਕੇ ਵ੍ਹਾਟਸਐਪ...

ਐੱਨ.ਆਰ.ਆਈ. ਲਈ ਅਹਿਮ ਖ਼ਬਰ,ਮਾਨ ਸਰਕਾਰ ਵੱਲੋਂ ਜ਼ਮੀਨ ਰਜਿਸਟਰੀਆਂ ਨੂੰ ਲੈ ਕੇ ਵ੍ਹਾਟਸਐਪ ਨੰਬਰ ਜਾਰੀ,ਵਿਦੇਸ਼ ਵਿੱਚ ਬੈਠ ਕੇ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟਰੈਕ ਕਰ ਸਕਦੇ ਹਨ

PUNJAB TODAY NEWS CA:-

CHANDIGARH,(PUNJAB TODAY NEWS CA):- ਮੁੱਖ ਮੰਤਰੀ ਭਗਵੰਤ ਮਾਨ ਪੰਜਾਬ (Chief Minister Bhagwant Mann Punjab) ਦੇ ਲੋਕਾਂ ਦੇ ਹਿੱਤਾਂ ਲਈ ਲਗਾਤਾਰ ਕੰਮ ਕਰ ਰਹੇ ਹਨ,ਇਸ ਵਾਰ ਉਨ੍ਹਾਂ ਨੇ ਪ੍ਰਵਾਸੀ ਭਾਰਤੀਆਂ ਲਈ ਇੱਕ ਚੰਗਾ ਕਦਮ ਚੁੱਕਿਆ ਹੈ,ਸੀ.ਐੱਮ. ਮਾਨ (CM Mann) ਨੇ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮਾਲੀਆ ਵਿਭਾਗ ਨੇ ਜ਼ਮੀਨ ਰਜਿਸਟਰੀ ਤੇ ਜਾਇਦਾਦ ਸਬੰਧੀ ਸੇਵਾਵਾਂ ਲਈ ਅਤੇ ਸ਼ਿਕਾਇਤਾਂ ਦੇ ਹੱਲ ਲਈ 2 ਵ੍ਹਾਟਸਐਪ ਨੰਬਰ ਜਾਰੀ ਕੀਤੇ ਹਨ,ਹੁਣ ਐੱਨ.ਆਰ.ਆਈ. (NRI) ਵਿਦੇਸ਼ ਵਿੱਚ ਬੈਠ ਕੇ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟਰੈਕ ਕਰ ਸਕਦੇ ਹਨ,ਇਸ ਦੇ ਲਈ ਵੱਖਰਾ ਨੰਬਰ ਜਾਰੀ ਕੀਤਾ ਗਿਆ ਹੈ,ਸੀ.ਐੱਮ. ਮਾਨ ਨੇ ਖੁਦ ਇਸ ਸਬੰਧੀ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ,ਮਾਲ ਵਿਭਾਗ ਵੱਲੋਂ ਲੋਕਾਂ ਦੇ ਦਰਵਾਜ਼ੇ ‘ਤੇ ਸਹੂਲਤਾਂ ਪਹੁੰਚਾਉਣ ਦੇ ਮੱਦੇਨਜ਼ਰ ਦੋ ਵ੍ਹਾਟਸਐਪ ਨੰਬਰ ਜਾਰੀ ਕੀਤੇ ਗਏ ਹਨ,ਜਿਨ੍ਹਾਂ ਵਿੱਚੋਂ ਇੱਕ ਨੰਬਰ 81849-00002 ਹੈ,ਸੀ.ਐੱਮ. ਮਾਨ (CM Mann) ਨੇ ਮਾਲ ਵਿਭਾਗ ਦੇ ਅਧਿਕਾਰੀਆਂ ਸਣੇ ਕੈਬਨਿਟ ਮੰਤਰੀ ਨਾਲ ਮੀਟਿੰਗ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments