spot_img
Monday, April 29, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂਕੈਨੇਡਾ ਦੇ ਮਿਸੀਸਾਗਾ ਵਿਚ ਸਿੱਖ ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਧਰਮਵੀਰ...

ਕੈਨੇਡਾ ਦੇ ਮਿਸੀਸਾਗਾ ਵਿਚ ਸਿੱਖ ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਧਰਮਵੀਰ ਧਾਲੀਵਾਲ ਵਿਰੁਧ ਵਾਰੰਟ ਜਾਰੀ

Punjab Today News Ca:-

Mississauga,(Punjab Today News Ca):- ਕੈਨੇਡਾ ਦੇ ਮਿਸੀਸਾਗਾ ਵਿਚ 21 ਸਾਲਾ ਪਵਨਪ੍ਰੀਤ ਕੌਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਇਕ 30 ਸਾਲਾ ਵਿਅਕਤੀ ਲਈ ਕੈਨੇਡਾ-ਵਿਆਪੀ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ,ਇਸ ਦੀ ਜਾਣਕਰੀ ਪੀਲ ਰੀਜਨਲ ਪੁਲਿਸ ਵਲੋਂ ਸਾਂਝੀ ਕੀਤੀ ਗਈ ਹੈ,ਪੀਲ ਪੁਲਿਸ (Peel Police) ਅਤੇ ਹੋਮੀਸਾਈਡ ਇਨਵੈਸਟੀਗੇਸ਼ਨ ਬਿਊਰੋ (Homicide Investigation Bureau) ਨੇ ਫਸਟ ਡਿਗਰੀ ਮਰਡਰ ਦੇ ਜੁਰਮ ਲਈ 30 ਧਰਮ ਸਿੰਘ ਧਾਲੀਵਾਲ ਲਈ ਕੈਨੇਡਾ-ਵਿਆਪੀ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ।

ਪੀਲ ਪੁਲਿਸ Peel Police) ਵੱਲੋ ਧਰਮ ਸਿੰਘ ਧਾਲੀਵਾਲ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਜਾ ਰਿਹਾ ਹੈ,ਜ਼ਿਕਰਯੋਗ ਹੈ ਕਿ ਪਵਨਪ੍ਰੀਤ ਕੌਰ ਕੈਨੇਡਾ ਦੇ ਬ੍ਰਿਟਿਆਨੀਆ ਰੋਡ ਅਤੇ ਕ੍ਰੈਡਿਟਵਿਉ ਰੋਡ ’ਤੇ ਸਥਿਤ ਇਕ ਗੈਸ ਸਟੇਸ਼ਨ ‘ਤੇ ਕੰਮ ਕਰਦੀ ਸੀ,ਪਵਨਪ੍ਰੀਤ 18 ਸਾਲ ਦੀ ਉਮਰ ‘ਚ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਗਈ ਸੀ,ਪਵਨਪ੍ਰੀਤ ਲੁਧਿਆਣਾ ਦੇ ਪਿੰਡ ਕਲਾੜ ਦੀ ਰਹਿਣ ਵਾਲੀ ਸੀ,3 ਦਸੰਬਰ 2022 ਨੂੰ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ,ਇਸ ਮਾਮਲੇ ਵਿਚ ਮਦਦ ਕਰਨ ਦੇ ਇਲਜ਼ਾਮ ਤਹਿਤ ਦੋ 25 ਸਾਲਾ ਪ੍ਰਿਤਪਾਲ ਧਾਲੀਵਾਲ ਅਤੇ 50 ਸਾਲਾ ਅਮਰਜੀਤ ਧਾਲੀਵਾਲ ਨੂੰ 18 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments