spot_img
Thursday, March 28, 2024
spot_img
spot_imgspot_imgspot_imgspot_img
Homeਪੰਜਾਬਪੰਜ ਤੱਤਾਂ ‘ਚ ਵਿਲੀਨ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ...

ਪੰਜ ਤੱਤਾਂ ‘ਚ ਵਿਲੀਨ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ,ਉਨ੍ਹਾਂ ਨੂੰ ਬੇਟੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਅਗਨੀ ਦਿੱਤੀ

Punjab Today News Ca:-

Badal,(Punjab Today News Ca):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Punjab Chief Minister Parkash Singh Badal) ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ,ਉਨ੍ਹਾਂ ਨੂੰ ਬੇਟੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਅਗਨੀ ਦਿੱਤੀ ਹੈ,ਇਸ ਮੌਕੇ ਪਿੰਡ ਬਾਦਲ ‘ਚ ਉਨ੍ਹਾਂ ਦੇ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਹੈ,ਇਸ ਦੌਰਾਨ ਸੁਖਬੀਰ ਬਾਦਲ,ਹਰਸਿਮਰਤ ਬਾਦਲ ਅਤੇ ਬਾਕੀ ਪਰਿਵਾਰ ਵੀ ਬੇਹੱਦ ਭਾਵੁਕ ਹੋਇਆ,ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਭਰ ਤੋਂ ਲੋਕ ਪਹੁੰਚੇ ਹਨ,ਪੰਜਾਬ ਪੁਲਿਸ (Punjab Police) ਦੇ ਜਵਾਨਾਂ ਨੇ ਹਥਿਆਰ ਪੁੱਠੇ ਕਰਕੇ ਬਾਦਲ ਨੂੰ ਸਲਾਮੀ ਦਿੱਤੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments