
Toronto,May 1,2023,(Punjab Today News Ca):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਇਥੇ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਹੋਏ ਖਾਲਸਾ ਮਾਰਚ ਵਿਚ ਸ਼ਾਮਲ ਹੋਏ,ਉਹਨਾਂ ਨੇ ਇਸ ਮੌਕੇ ਸਿੱਖਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਵੀ ਕੀਤਾ ਤੇ ਸਿੱਖਾਂ ਨੂੰ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਦੀ ਵਧਾਈ ਵੀ ਦਿੱਤੀ।