spot_img
Friday, March 29, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖਾਲਸਾ ਸਾਜਣਾ ਦਿਵਸ ਪਰੇਡ ’ਚ ਹੋਏ...

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖਾਲਸਾ ਸਾਜਣਾ ਦਿਵਸ ਪਰੇਡ ’ਚ ਹੋਏ ਸ਼ਾਮਲ

Punjab Today News Ca:-

Toronto,May 1,2023,(Punjab Today News Ca):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਇਥੇ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਹੋਏ ਖਾਲਸਾ ਮਾਰਚ ਵਿਚ ਸ਼ਾਮਲ ਹੋਏ,ਉਹਨਾਂ ਨੇ ਇਸ ਮੌਕੇ ਸਿੱਖਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਵੀ ਕੀਤਾ ਤੇ ਸਿੱਖਾਂ ਨੂੰ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਦੀ ਵਧਾਈ ਵੀ ਦਿੱਤੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments