spot_img
Friday, March 29, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂਟੋਰੰਟੋ ਖਾਲਸਾ ਡੇਅ ਪਰੇਡ ਮੌਕੇ ਹੋਇਆ ਵਿਸ਼ਾਲ ਇੱਕਠ,ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ...

ਟੋਰੰਟੋ ਖਾਲਸਾ ਡੇਅ ਪਰੇਡ ਮੌਕੇ ਹੋਇਆ ਵਿਸ਼ਾਲ ਇੱਕਠ,ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਗਤਾਂਨੂੰ ਮੌਕੇ ‘ਤੇ ਪੁੱਜ ਦਿੱਤੀਆਂ ਵਧਾਈਆਂ,ਕੈਨੇਡਾ ਦੇ ਦੂਜੇ ਸ਼ਹਿਰਾਂ ਤੋਂ ਪੁੱਜੀਆਂ ਸੰਗਤਾਂ ਨੇ ਵੀ ਹਿੱਸਾ ਲਿਆ

Punjab Today News Ca:-

Toronto,May 1,(Punjab Today News Ca):- ਬੀਤੇ ਦਿਨੀਂ ਹੋਈ ਖਾਲਸਾ ਡੇਅ ਪਰੇਡ (Khalsa Day Parade) ਮੌਕੇ ਸਿੱਖ ਭਾਈਚਾਰੇ ਦਾ ਵਿਸ਼ਾਲ ਇੱਕਠ ਟੋਰੰਟੋ ਵਿਖੇ ਦੇਖਣ ਨੂੰ ਮਿਲਿਆ,ਇਸ ਵਿਸ਼ਾਲ ਨਗਰ ਕੀਰਤਨ (Vishal Nagar Kirtan) ਵਿੱਚ ਹਜਾਰਾਂ ਦੀ ਗਿਣਤੀ ਵਿੱਚ ਵਿਦੇਸ਼ੋਂ ਤੇ ਕੈਨੇਡਾ ਦੇ ਦੂਜੇ ਸ਼ਹਿਰਾਂ ਤੋਂ ਪੁੱਜੀਆਂ ਸੰਗਤਾਂ ਨੇ ਵੀ ਹਿੱਸਾ ਲਿਆ,ਇਸ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਨ ਤੇ ਸਿੱਖ ਭਾਈਚਾਰੇ ਨੂੰ ਸਿੱਖ ਹੈਰੀਟੇਜ ਮੰਥ ਤੇ ਵਿਸਾਖੀ ਦੀਆਂ ਵਧਾਈਆਂ ਦੇਣ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪ ਵੀ ਪੁੱਜੇ,ਉਨ੍ਹਾਂ ਇਸ ਮੌਕੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਤੇ ਵੱਡੀ ਗਿਣਤੀ ਵਿੱਚ ਲੋਕਾਂ ਨਾਲ ਤਸਵੀਰਾਂ ਵੀ ਕਰਵਾਈਆਂ,ਉਨ੍ਹਾਂ ਕੈਨੇਡਾ ਦੀ ਆਰਥਿਕਤਾ ਲਈ ਸਿੱਖ ਭਾਈਚਾਰੇ ਦੀ ਅਹਿਮੀਅਤ ਨੂੰ ਵੀ ਆਪਣੇ ਸ਼ਬਦਾਂ ਵਿੱਚ ਬਿਆਨ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments