spot_img
Friday, April 19, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂCanada News: ਅਚਾਨਕ ਬੀਮਾਰ ਹੋਣ ਤੋਂ ਬਾਅਦ ਪੰਜਾਬੀ ਨੌਜਵਾਨ ਦੀ ਮੌਤ,2 ਸਾਲ...

Canada News: ਅਚਾਨਕ ਬੀਮਾਰ ਹੋਣ ਤੋਂ ਬਾਅਦ ਪੰਜਾਬੀ ਨੌਜਵਾਨ ਦੀ ਮੌਤ,2 ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ

Punjab Today News Ca:-

Canada,(Punjab Today News Ca):- ਹਲਕਾ ਗੁਰੂਹਰਸਹਾਏ ਦੇ ਵਸਨੀਕ ਅੰਕੁਸ਼ ਮਾਣਕਟਾਲਾ (27) ਦੀ ਕੈਨੇਡਾ ਵਿਚ ਹੋਈ ਬੇਵਕਤੀ ਮੌਤ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ,ਜਾਣਕਾਰੀ ਅਨੁਸਾਰ ਮ੍ਰਿਤਕ ਅੰਕੁਸ਼ ਮਾਣਕਟਾਲਾ ਪੁੱਤਰ ਆਤਮਾ ਰਾਮ ਵਾਸੀਂ ਮੰਡੀ ਗੁਰੂਹਰਸਹਾਏ (Mandi Guruharshaye) ਬੀਤੇ ਕਈ ਸਾਲਾਂ ਤੋਂ ਕੈਨੇਡਾ (Canada) ਵਿਖੇ ਰਹਿ ਰਿਹਾ ਸੀ ਤੇ 2 ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ ਕਿ ਅਚਾਨਕ ਉਸ ਦੀ ਤਬੀਅਤ ਖ਼ਰਾਬ ਹੋ ਗਈ ਤੇ ਅੰਕੁਸ਼ ਮਾਣਕਟਾਲਾ (Ankush Manakatala) ਦੀ ਮੌਤ ਹੋ ਗਈ,ਇਸ ਮੰਦਭਾਗੀ ਖ਼ਬਰ ਜਿਵੇਂ ਹੀ ਪਰਿਵਾਰ ਤੇ ਹਲਕਾ ਗੁਰੂਹਰਸਹਾਏ ਦੇ ਵਾਸੀਆਂ ਨੂੰ ਮਿਲੀ ਤਾਂ ਚਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ,ਨੋਜਵਾਨ ਅੰਕੁਸ਼ ਮਾਣਕਟਾਲਾ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਤੇ ਉਹ ਆਪਣੇ ਪਿਛੇ ਪਤਨੀ,ਮਾਂ,ਬਾਪ ਤੇ ਭਰਾ ਨੂੰ ਰੋਂਦੇ ਕੁਰਲਾਉਂਦੇ ਛੱਡ ਗਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments