spot_img
Tuesday, April 23, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Punjab Today News Ca:-

Punjab Today News Ca:- ਵਿਦੇਸ਼ਾਂ ਵਿਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌ.ਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਸੈਣੀ ਵਜੋਂ ਹੋਈ ਹੈ, ਜੋ ਕਿ ਗੋਰਾਇਆ, ਜਲੰਧਰ (Jalandhar) ਦਾ ਰਹਿਣ ਵਾਲਾ ਸੀ ।ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦਾ ਦੋ ਦਿਨ ਪਹਿਲਾਂ ਹੀ ਜਨਮਦਿਨ ਸੀ। ਮਿਲੀ ਜਾਣਕਾਰੀ ਅਨੁਸਾਰ ਅਮਨ ਸੈਣੀ ਕੁਝ ਸਾਲਾਂ ਤੋਂ ਭਰਾ, ਮਾਤਾ ਅਤੇ ਪਤਨੀ ਤੇ ਪੁੱਤਰ ਸਣੇ ਕੈਨੇਡਾ ਰਹਿ ਰਿਹਾ ਸੀ। ਨੌਜਵਾਨ ਦੀ ਮੌ.ਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਪਈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments