spot_img
Monday, May 6, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ ਹੋਈ

ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ‘ਚ ਮੌਤ ਹੋਈ

Punjab Today News Ca:-

ਪੱਖੋਵਾਲ,(Punjab Today News Ca):-  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ,ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ (Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ (Death of a Punjabi youth) ਵਿਚ ਜਾ ਪੈਂਦੇ ਹਨ,ਅਜਿਹਾ ਹੀ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ,ਜਿਥੇ ਪੰਜਾਬੀ ਨੌਜਵਾਨ (Death of a Punjabi Youth) ਦੀ ਭੇਦਭਰੇ ਹਾਲਾਤ ‘ਚ ਮੌਤ ਹੋਈ,ਮ੍ਰਿਤਕ ਦੀ ਪਹਿਚਾਣ ਇੰਦਰਾਜ ਸਿੰਘ (210 ਵਜੋਂ ਹੋਈ ਹੈ,ਕੁਝ ਦਿਨ ਪਹਿਲਾਂ ਇੰਦਰਾਜ ਆਪਣੇ ਦੋਸਤਾਂ ਨਾਲ ਪਾਰਟੀ ’ਤੇ ਗਿਆ ਸੀ,ਉਥੇ ਕੁਝ ਖਾਣ-ਪੀਣ ਕਾਰਨ ਉਸ ਦੀ ਸਿਹਤ ਖਰਾਬ ਹੋ ਗਈ ਜਿਸ ਦੀ ਐਤਵਾਰ ਨੂੰ ਹਸਪਤਾਲ ’ਚ ਜ਼ੇਰੇ ਇਲਾਜ ਮੌਤ ਹੋ ਗਈ,ਮ੍ਰਿਤਕ ਨੌਜਵਾਨ 2022 ਵਿਚ ਉਚੇਰੀ ਸਿੱਖਿਆ ਲਈ ਕੈਨੇਡਾ ਗਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments