New Delhi, September 11, 2023,(Punjab Today News Ca):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਦੇ ਵਿਸ਼ੇਸ਼ ਜਹਾਜ਼ ਵਿਚ ਉਹ ਵਾਪਸ ਆਪਣੇ ਮੁਲਕ ਜਾ ਰਹੇ ਸਨ ਵਿਚ ਤਕਨੀਕੀ ਨੁਕਸ ਪੈਣ ਕਾਰਨ,ਉਹਨਾਂ ਨੂੰ ਭਾਰਤ ਰੁਕਣ ਲਈ ਮਜਬੂਰ ਹੋਣਾ ਪਿਆ,ਤਕਨੀਕੀ ਨੁਕਸ ਪੈਣ ਕਾਰਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਸਾਰਾ ਵਫਦ ਰੁਕਣ ਲਈ ਮਜਬੂਰ ਹੋ ਗਿਆ,ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੀ ਵਾਪਸੀ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵਿਸ਼ੇਸ਼ ਜਹਾਜ਼ ਵਿਚ ਪਿਆ ਤਕਨੀਕੀ ਨੁਕਸ ਫੌਰੀ ਠੀਕ ਨਹੀਂ ਕੀਤਾ ਜਾ ਸਕਿਆ।